Punjabi Status For WhatsApp

Punjabi Status For WhatsApp

Best collection of Punjabi Status For WhatsApp You can Express Your feelings and situations on WhatsApp

1.

ਬਹੁਤ ਖੁਸ਼ ਰਹੀਦਾ ਆ ਹਮੇਸ਼ਾ,ਕਿਉ ਕੀ ਉਮੀਦ ਅਸੀ ਖੁਦ ਤੋ ਰੱਖੀਦੀ ਐ ਦੂਸਰਿਆ ਤੋ ਨਹੀ..

2.

ਮਰਦੀ ਸੀ ਜਿਹੜੀ ਕਦੇ .‎ਮਿੱਤਰਾ ਦੀ .‎ਟੌਹਰ ਤੇ ਮਰ ਗਈ
ਉਹ .‎ਪਾਸਪੋਰਟ ਵਾਲੀ ਮੋਹਰ ਤੇ

3.

ਠਾਅ ਸੋਟਾ ਮਾਰ ਦੇ ਆ
ਮੀਚਨਾ ਹਿਸਾਬ ਨੀ
ਜਿੱਦੀ ਆ ਸੁਭਾਅ ਦਾ
ਪਰ ਅੱਖ ਦਾ ਖਰਾਬ ਨੀ!!

4.

ਮੈ ਅੰਬਰਾਂ ਉੱਤੇ ਟੁੱਟਿਆ ਹਾਂ ਉਹ ਤਾਰਾ ?
ਜੀਹਦਾ ਤੇਰੇ ਬਿਨਾਂ ਨਹੀ ਆ ਕੋਈ ਗੁਜਾਰਾ,
ਤੂੰ ਇੱਕ ਵਾਰ ਸਾਡੀ ਬਣ ਕੇ ਤਾਂ ਵੇਖ ਲਾ ❤
ਫੇਰ ਭਾਵੇ ਲਾ ਦਈ ਸਾਰੀ ਉਮਰ ਦਾ ਲਾਰਾ…

5.

ਸਾਡੀ ਸ਼ਰਮ ਦਾ ਫਾਇਦਾ ਲੈਣਾ ਬੰਦ ਕਰੋ !! ਜਿਸ ਦਿਨ ਅਸੀਂ ਬਦਨਾਮ ਹੋਏ !! ਖ਼ਿਆਲ ਆਵੇਗਾ… !!

6.

ਚੁੰਨੀ ਦੀ ਨੁੱਕਰ ਵਿੱਚ ਕੁੱਝ ਬੰਨ ਕੇ ਰੱਖਦੀ ਸੀ
ਕਿਸੇ ਟਾਇਮ ਬਚਪਨ ਵਿੱਚ ਮੇਰੀ ਮਾ ਵੀ ਛੋਟਾ ਜਿਹਾ ਏ ਟੀ ਐਮ ਰੱਖਦੀ ਸੀ

7.

ਬੇਸੁਰਤ ਹੋ ਗਈ ਹਾਂ ਅੱਜ ਦਿਲ ਦੀ ਕਿਤਾਬ ਫਰੋਲ ਕੇ,
ਤੇਰੀ ਯਾਦ ਦਾ
ਹਰ ਪੰਨਾ ਜਲਾਉਣ ਦਾ ਖਿਆਲ ਹੈ……

8.

ਮੈਂ ਤਾਂ ਅੱਜ ਓਹ ਗਵਾਇਆ, ਜੋ ਕਦੇ ਮੇਰਾ ਸੀ ਹੀ ਨਹੀਂ….ਪਰ ਤੂੰ ਤਾਂ ਸੱਜਣਾ ਉਸਨੂੰ ਗਵਾ ਦਿਤਾ , ਜੋ ਸਿਰਫ ਤੇਰਾ ਹੀ ਸੀ

9.

ਮਤਲਬ ਪਰੱਸਤ ਲੋਕ ਇਹੋ ਗੱਲ ਚਾਉਂਣ ਕੰਮ ਵੇਲੇ ਮੇਰਾ ਮੇਰਾ ਦੁੱਖ ਵੇਲੇ ਕੌਣ..

10.

ਧੁੱਪਾਂ ਦਾ ਨੀ ਡਰ ਮੈਂਨੂੰ, ਛਾਵਾਂ ਮੇਰੇ ਨਾਲ ਨੇ….ਲੋਕੋ ਮੇਰੀ ਮਾਂ ਦੀਆਂ ਦੁਆਵਾਂ ਮੇਰੇ ਨਾਲ ਨੇ…..

11.

ਜ਼ਿੰਦਗੀ ਦੋ ਸ਼ਬਦਾਂ ਵਿੱਚ ਇਸ ਤਰ੍ਹਾਂ ਅਰਜ਼ ਹੈ ਅੱਧੀ ਕ ਕਰਜ਼ ਹੈ, ਅੱਧੀ ਕ ਫਰਜ਼ ਹੈ

12.

ਨਾਲੇ ਸਾਡੇ ਨਾਮ ਤੋ ਧੂਆਂ ਮਾਰਦੇ,
ਨਾਲੇ ਕਰਦੇ ਆ ਕਾਪੀ ਜੱਟ ਦੀ

13.

ਕੁਝ ਲੋਕ ਆਪਣੇ Attitude ਕਰਕੇ ਆਪਣੇ ਸੱਭ ਤੋਂ ਨੇੜਲੇ ਇਨਸਾਨ ਨੂੰ ਗਵਾ ਲੈਂਦੇ ਨੇ।

14.

ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ,
ਬੋਲਣਾ ਵੀ ਆਉਦਾ ਤੇ ਰੋਲਣਾ ਵੀ..!!

15.

ਅਸੀਂ ਖੁਦ ਨੂੰ ਤੇੇਰੇ ਲਈ ਬਦਲ ਲਿਆ ..ਬਦਲੇ ਵਿੱਚ ਤੈਥੋਂ ਪਿਆਰ ਲਿਆ…ਤੂੰ ਸਾਨੂੰ ਬਦਲ ਕੇ ਬਦਲ ਗਈ… ਨੀ ਤੇਰੀ ਅਦਲ ਬਦਲ ਨੇ ਮਾਰ ਲਿਆ.

16.

ਹੌਲ਼ੀ ਹੌਲ਼ੀ ਕਰ ਰਹੇ ਆ ਇਲਾਜ ਹਨੇਰੇ ਦਾ.. ਕਦੇ ਤਾਂ ਬਣ ਹੀ ਜਾਵਾਂਗੇ ਦੀਵਾ ਕਿਸੇ ਬਨੇਰੇ ਦਾ

17.

मुझे मुसकुरात देख खुश न होणा
मेनू में झूठी मुस्कान दा हुनर भी है!!

18.

ਕੌਣ ਕਹਿੰਦਾ ਹੈ ਕਿ ਸਿਰਫ ਲਫਜਾ ਨਾਲ ਦਿਲ ਦੁਖਾਇਆ ਜਾਂਦਾ,ਕਿਸੀ ਦੀ ਖਾਮੋਸ਼ੀ ਵੀ ਕਈ ਵਾਰ ਜਾਨ ਲੈਂਦੀ ਹੈ!!

19.

दिल की धड़कन और मेरी सदा है तू,मेरी पहली और आखिरी वफ़ा है तू,चाहा है तुझे चाहत से भी बढ़ कर,मेरी चाहत और चाहत की इंतिहा है तू।

20.

ਪਿਆਰ ਤੇਰੇ ‘ਚ ਅਸੀਂ ਕਮਲੇ ਹੋਏ, ਕੀ ਦੱਸਾਂ ਕੀ ਕੀ ਹੋਈ,
ਮੈਂ ਜਦੋਂ ਦਾ ਤੈਨੂੰ ਜਾਣਦਾ, ਮੈਨੂੰ ਨਾ ਜਾਣੇ ਕੋਈ,
ਜਾਣਿਆ ਜਾਵਾਂ ਨਾਮ ਤੇਰੇ ਤੋਂ, ਪਹਿਚਾਣ ਮੈਂ ਆਪਣੀ ਖੋਈ,
ਮੈਂ ਜਦੋਂ ਦਾ ਤੈਨੂੰ ਜਾਣਦਾ, ਮੈਨੂੰ ਨਾ ਜਾਣੇ ਕੋਈ |

21.

ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ,
ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ

22.

ਨਾ ਛੁਰੀ ? ਰੱਖਦੇ ਹਾ, ਨਾ ਹੀ ਪਿਸਤੌਲ ? ਰੱਖਦੇ ਹਾ,
ਸਰਦਾਰਾ ਦਾ ਪੁੱਤਰ ?‍ ਹਾ ਬਸ ਦਿਲ ਵਿੱਚ ਜਿਗਰਾ ? ਰੱਖਦੇ ਹਾ !!

23.

ਜਿਸਦਾ ਹੱਥ ਉਪਰ ਵਾਲਾ ਫੜ ਲੈਂਦਾ ਹੈ ਉਸਦੀਆਂ ਕਿਸ਼ਤੀਆਂ ਆਪਣੇ ਆਪ ਕਿਨਾਰੇ ਲੱਗ ਜਾਂਦੀਆਂ ਨੇ

24.

असी चा के वि उसदा दीदार न कर सकदे
खुशनसीब ने ओह लोक जो ओहदे शेहर विच रहंदे दे!

25.

ਖੁਦ ਤੋਂ ਹੀ ਵਿੱਛੜ ਗਏ ਜੋ, ਕਿਸੇ ਨੂੰ ਕੀ ਮਿਲਣਗੇ ਉਹ

26.

ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ “

27.

असीं ओहना तों सलूट मारवाते बल्ल्या ,
जेहड़े आखदे सी ,की करलू जवाक कल्ल दा।

28.

ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ

29.

ਰਾਤ ਨੂੰ ਗਹਿਰੀ ਨੀਦ ਆਉਣਾ ਏਨਾ ਆਸਾਨ ਨਹੀ ਜਨਾਬ
ਇਸ ਲਈ ਪੂਰਾ ਦਿਨ ਇਮਾਨਦਾਰੀ ਨਾਲ ਰਹਿਣਾ ਪੈਂਦਾ।

30.

ਕਿਸੀ ਨੂੰ ਦੁਖ ਦੇਣਾ ਉਨਾ ਹੀ ਅਸਾਨ ਹੁੰਦਾ ਹੈ ਜਿਨਾ ਸਮੁੰਦਰ ਚ ਪਥਰ ਸੁਟਣਾ ..ਬਿਨਾ ਇਹ ਸੋਚੇ ਓਹ ਕਿਨੀ ਡੁੰਘਾਈ ਤਕ ਗਿਆ ਹੋਣਾ.

31.

ਮੇਰੇ ਦਿਲ ਮੌਸਮ ਬੜਾ ਅਜੀਬ ਜਿਹਾ
ਚੰਨ ਚਾਨਣੀ ਰਾਤ ‘ਚ ਬੱਦਲ ਵਰਦੇ ਨੇ
ਆਪਣੇ ਕੋਲ਼ੇ ਤਰਕ ਦਲੀਲਾਂ ਵਾਧੂ ਨੇ
ਏਸੇ ਕਰਕੇ ਲੱਲੀ ਛਲੀ ਸੜਦੇ ਨੇ

32.

ਕਿਸੇ ਦਾ ਦਿਲ ਜਿੱਤਣ ਲਈ ਤਜਰਬਾ ਚਾਹੀਦਾ
ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ !

33.

ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ…ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ … ਉਮਰ , ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ..

34.

ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ….ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ…..!!!

35.

ਅਸੀਂ ਤਾ ਯਾਰਾਂ ਐਨਾ ਟੁੱਟੇ ਹੋਏ ਆ ਕੇ ਸਟੇਟਸਾ ਵਿੱਚ ਆਪਣਾ ਦਰਦ ਵੀ ਬਿਆਨ ਨਹੀਂ ਕਰ ਸਕਦੇ

36.

ਕਿੰਨਾ ਸੋਖਾ ਹੈ ਕਿਸੇ ਨੂੰ ਆਪਣਾ ਕਹਿ ਦੇਣਾ
ਪਰ ਜਦੋਂ ਤਕਦੀਰ ਫੈਸਲਾ ਸਣਾਉਂਦੀ ਏ
ਤਾ ਖੁਲ ਕੇ ਰੋਇਆ ਵੀ ਨਹੀਂ ਜਾਂਦਾ।

37.

ਆਪਣੇ ਨੰਨ੍ਹੇ ਬੱਚਿਆਂ ਨੂੰ ਤਹਿਜ਼ੀਬ ਸਿਖਾਵਾਂ ਗੇ,
ਕੀ ਸੀ ਖਾਲਸਾ ਰਾਜ ਬੇਲੀਓ ਅਸੀਂ ਪੜਾਵਾਂ ਗੇ।

38.

ਇਸਤੋਂ ਪਹਿਲਾਂ ਕਿ ਕੋਈ ਤੁਹਾਡਾ ਦਿਲ ਤੋੜੇ , ਆਪਣੇ ਖੂਬਸੂਰਤ ਹੱਥਾਂ ਨਾਲ ਉਸਦਾ ਮੂੰਹ ਤੋੜ ਦਿਓ।

39.

ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।

40.

ਰੱਖੀ ਠੁੱਕ #KAIM ਸਦਾ ਚੂੱਪ ਬੈਠ ਕੇ ?
ਬਾਲਾ ਆਕੜਾਂ ਚ ਰਹਿਣਾ ਨੀ ਸੁਭਾਅ #JATT ਦਾ☺️

41.

ਪੱਥਰ ਚੱਟ ਕੇ ਮੁੜੇ ਆ ਭੇਦ ਹੈ ਸਾਰੇ ਧੰਦਿਆਂ ਦਾ,
ਕੌਣ ਕਿਵੇਂ ਤੇ ਕਿਥੇ ਜਾ ਬੈਠਾ ਪਤਾ ਹੈ ਸਾਰੇ ਬੰਦਿਆਂ ਦਾ

42.

ਤੁਮ ਜੀਤ ਕਰ ਵੀ ਰੋ ਪੜੋਗੇ
ਹਮ ਤੁਝ ਸੇ ਐਸਾ ਹਾਰੇਂ ਗੇ

43.

ਸਿਰਫ ਇੱਕ ਬਹਾਨੇ ਦੀ ਤਲਾਸ਼ ‘ਚ ਹੁੰਦਾ ਹੈ,
ਨਿਭਾਉਣ ਵਾਲਾ ਵੀ ਤੇ ਜਾਣ ਵਾਲਾ ਵੀ

44.

ਜਿਹੜਾ ਇਕ ਵਾਰੀ ਬੈਹਜੇ ਨਾਲ ਬੱਲੀਏ
ਰਹਿੰਦਾ ਕਰਦਾ ਏ ਸਾਡੀਆਂ ਮਸ਼ਹੂਰੀਆ

45.

ਇਨਸਾਨ ਨੂੰ ਸੱਚੇ ਪਿਆਰ ਦੀ ਕਦਰ ਉਦੋਂ ਪੈਂਦੀ ਹੈ , ਜਦੋਂ ਝੂਠੇ ਪਿਆਰ ਤੋਂ ਠੋਕਰ ਪੈਂਦੀ ਹੈ।

46.

ਤੂੰ ਬੰਦਾ ਬਣ ਜਾ ਦਿਲਾ ਦੇ ਜਾਨੀਆ because ਮੇਰਾ ਤੇਰੇ ਨਾਲ ਵਿਆਹ ਹੋਣ ਵਾਲਾ ਹੈ ..

47.

सानु जगाना और सानु निंदा लेना किसी दी बस दी गल्ला नही
असी उथे खढे हुँदै आ जिथे मामला वडा है

48.

ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ,
ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ ਮਿੱਤਰਾਂ ਦੀ ਗੱਲ ਆਪੇ ਟਾਈਮ ਕਰੂਗਾ..!!

49.

ਪੱਤਿਆਂ ਤੇ ਲਿਖ ਸਰਨਾਵੇਂ ਤੇਰੇ ਵਲ ਘਲਦੇ ਆਂ
ਗੁੱਸਾ ਗਿਲਾ ਛੱਡ ਦਈਦਾ ਵਾਪਸ ਮੁੜ ਚਲਦੇ ਆ !!

50.

Attitude ‬ਦੀ ਗੱਲ ਛੱਡ ਦੇ ‪‎ਕੁੜੀੲੇ‬,
ਮੈ ‪Smile‬ ? ਹੀ ੲੇਦਾਂ ਦੀ ਕਰੂ ਕੇ ਤੁਹਾਡੇ ‪‎ਦਿਲ‬ ? ਤੇ ਛਾਅ ਜਾਉਂ !!

51.

सवाल तू है तो जवाब मैं हाँ
आप ईंट है त जनाब पत्थर असी आ!!

52.

Cool ਜਿਹਾ ਸੁਭਾਅ ਤੇਰੇ ਯਾਰ ਦਾ, Fool ਜਿਹਾ ਨਾ ਸਮਝੀ..ਲੱਖਾਂ ਵਿਚੋ ਇਕ ਆ, ਫਜੂਲ ਜਿਹਾ ਨਾ ਸਮਝੀ

53.

ਗੱਲ ਸੁਣ ਕੇ ਜਾ ਸਰਦਾਰਾ
ਤੇਰੇ ਤੇ JATTI ਅੱਖ ਰੱਖਦੀ

54.

ਅਸੀਂ ਜ਼ਿੰਦ ਜੋ ਤੇਰੇ ਕੋਲੋਂ ਹਾਰੀ ਏ
ਹੋਈ ਜ਼ਿੰਦ ਨੂੰ ਜ਼ਿੰਦਗੀ ਪਿਆਰੀ ਏ❤️..!!

55.

ਨਮਕ ਸਵਾਦ ਅਨੁਸਾਰ ਤੇ ਆਕੜ ਔਕਾਤ ਅਨੁਸਾਰ !!

56.

ਵਧੀਆ ਜ਼ਿੰਦਗੀ ਜੀਉਣ ਲਈ ਹਮਸਫ਼ਰ ਨਾਲ ਮੱਤ ਮਿਲਣੀ ਜ਼ਰੂਰੀ ਨਾ ਕੇ ਜਾਤ ਮਿਲਣੀ …

57.

ਮੈਂ ਜਜਬਾਤ ਭੇਜਦਾ ਰਿਹਾ ਤੇ ਉਹ ਅਲਫਾਜ਼ ਹੀ ਸਮਝਦੇ ਰਹੇ, ਜ਼ਿੰਦਗੀ ਤਾਂ ਬਹੁਤ ਅਾਸਾਨ ਹੈ ਬਸ ਖਵਾਹਿਸ਼ਾਂ ਦਾ ਬੋਝ ਹੀ ਜਿਆਦਾ ਹੈ

58.

ਸ਼ਰਾਫਤ ਹਮੇਸ਼ਾ ਉਨੀ ਹੀ ਰੱਖੋ..
ਜਿੰਨੀ ਸਾਹਮਣੇ ਵਾਲੇ ਨੂੰ ਹਜ਼ਮ ਹੋਵੇ !!

59.

एह ना पूछ की मे तेनु किना प्यार करदा आ ??
जेढ़ी चीज़ बोल के ते तोल के नि दस्सी जा सकदी उना करदा आ

60.

ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ …

61.

ਸਭ ਤੋ ਮਾੜੇ ਆ ਤਾ ਕੀ ਹੋਇਆ ਕਿਸੇ ਨੂੰ ਤਾ ਚੰਗੇ ਲਗਦੇ ਆ- .. ਦਿਲ ਵਿੱਚ ਹਜਾਰਾਂ ਦੁੱਖ ਨੇ ਪਰ ਸਾਰਿਆ ਨਾਲ ਤਾ ਖੁੱਲ ਕੇ ਹੱਸਦੇ ਆ

62.

ਲੋਕਾਂ ਨੇ ਕਮਾਏ ਹੋਣੇ ਨੋਟ ਬੱਲੀਏ?
ਪਰ ਸਾਡੀ ਕਮਾਈ ਤਾਂ ਸਾਡੇ ਯਾਰ ਨੇਂ !!

63.

ਬੰਦਾ ਸਾਰੀ ਉਮਰ ਅਧੂਰਾ ਰਹੰਦਾ ਹੈ , ਜਦੋਂ ਮਰ ਜਾਂਦਾ ਤਾਂ ਕਹਿੰਦੇ ਪੂਰਾ ਹੋ ਗਿਆ।

64.

ਜਦੋ ਹੋਈ ਸੀ ਮੁਹਬੱਤ ਤਾ ਲਗਿਆ ਕੋਈ ਚੰਗੇ ਕੰਮ ਦਾ ਅਸਰ ਹੈ,ਖਬਰ ਨਹੀ ਸੀ ਮੈਨੁੰ,ਕੇ ਗੁਨਾਹਾ ਦੀ ਇਸ ਤਰਾ ਦੀ ਵੀ ਸਜ਼ਾ ਹੁੰਦੀ ਹੈ

65.

ਬਹੁਤ ਖਾਸ ਨੇ ਓਹ ਲੋਕ ਜਿੰਦਗੀ ਵਿੱਚ , ਜੋ ਵਕਤ ਆਉਣ ਤੇ ਵਕਤ ਦਿਆ ਕਰਦੇ ਨੇ ।

66.

ਗਲਤੀ ਹਰ ਇੱਕ ਤੋ ਹੁੰਦੀ ਹੈ।। ਪਰ ਜੋ ਵਾਰ ਵਾਰ ਕਰੇ ।। ਉਹ ਗਲਤੀ ਨਹੀ।। ਆਦਤ ਹੁੰਦੀ ਹੈ।।

67.

ਸਾਡੀ ਗੱਲਬਾਤ ਭਰਦੀ ਗਵਾਹੀ ਬੱਲਿਆ
ਅਸੀ ਮਹਿਫਲਾਂ ਚ ਜਾ ਕੇ ਨਹਿਓ ਨਾਮ ਦੱਸੀਦਾ

68.

ਸ਼ੁਕਰ ਕਰ ਮੈਂ ਤੇਰੇ ਨਾਲ ਕੋਈ ਮੁਲਾਕਾਤ ਨੀਂ ਕੀਤੀ,
ਨਹੀਂ ਤਾਂ ਤੇਰੇ ਦਿਲ ਨੂੰ ਤੇਰੇ ਹੀ ਖਿਲਾਫ ਕਰ ਦੇਣਾ ਸੀ !!

69.

ਅਗਰ ਲੋਗੋ ਨੇ ਤੁਮਾਰਾ ਨਾਮ ਬਦਨਾਮ ਨਾ ਕਿਆ….
ਤੋ ਦੁਸਤ ਤੁਮਨੇ ਇਸ ਜ਼ਮਾਨੇ ਮੇਂ ਕਯਾ ਖ਼ਾਕ ਨਾਮ ਕਿਆ

70.

ਰੱਖੀ ਠੁੱਕ #KAIM ਸਦਾ ਚੂੱਪ ਬੈਠ ਕੇ ?
ਬਾਲਾ ਆਕੜਾਂ ਚ ਰਹਿਣਾ ਨੀ ਸੁਭਾਅ #JATT ਦਾ

You may also like...

Leave a Reply

Your email address will not be published.